Breaking News: ਮਾਂ ਨੈਣਾ ਦੇਵੀ ਦੇ ਦਰਬਾਰ ‘ਚ ਨਤਮਸਤਕ ਹੋਏ ਸੀ.ਐਮ ਮਾਨ, ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

Breaking News: ਮਾਂ ਨੈਣਾ ਦੇਵੀ ਦੇ ਦਰਬਾਰ ‘ਚ ਨਤਮਸਤਕ ਹੋਏ ਸੀ.ਐਮ ਮਾਨ, ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

CM Bhagwant Mann: ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਣਾ ਦੇਵੀ ਦੇ ਦਰਬਾਰ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਹਵਨ ਯੱਗ ਕੀਤਾ। ਇਸ ਦੇ ਨਾਲ ਹੀ ਮਾਂ ਦੀ ਪੂਜਾ...