ਚੰਡੀਗੜ੍ਹ ਵਿੱਚ ਸ਼ਹੀਦਾਂ ਲਈ ਮੁਆਵਜ਼ਾ ਵਧਾਉਣ ਦੀ ਸਿਫਾਰਸ਼,ਵਧਾ ਕੇ 1 ਕਰੋੜ ਰੁਪਏ ਕਰਨ ਦੀ ਮੰਗ

ਚੰਡੀਗੜ੍ਹ ਵਿੱਚ ਸ਼ਹੀਦਾਂ ਲਈ ਮੁਆਵਜ਼ਾ ਵਧਾਉਣ ਦੀ ਸਿਫਾਰਸ਼,ਵਧਾ ਕੇ 1 ਕਰੋੜ ਰੁਪਏ ਕਰਨ ਦੀ ਮੰਗ

ਚੰਡੀਗੜ੍ਹ ਜ਼ਿਲ੍ਹਾ ਸੈਨਿਕ ਬੋਰਡ ਨੇ ਪ੍ਰਸ਼ਾਸਨ ਨੂੰ ਸਿਫ਼ਾਰਸ਼ ਕੀਤੀ ਹੈ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਕਮ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਜਾਵੇ। ਇਸ ਦੇ ਨਾਲ ਹੀ ਬੋਰਡ ਨੇ ਅਗਨੀਵੀਰਾਂ ਨੂੰ ਗਰੁੱਪ ‘ਬੀ’ ਅਤੇ ‘ਸੀ’...