ਭਾਜਪਾ ਮੁਖੀ ਜਾਖੜ ਨੂੰ ਪੁਲਿਸ ਨੇ ਕੀਤਾ ਡਿਟੇਨ, ਕੈਂਪ ਨੂੰ ਲੈ ਕੇ ਛਿੜਿਆ ਸੀ ਵਿਵਾਦ

ਭਾਜਪਾ ਮੁਖੀ ਜਾਖੜ ਨੂੰ ਪੁਲਿਸ ਨੇ ਕੀਤਾ ਡਿਟੇਨ, ਕੈਂਪ ਨੂੰ ਲੈ ਕੇ ਛਿੜਿਆ ਸੀ ਵਿਵਾਦ

Sunil Jakhar Entry in Villages; 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਜਪਾ ਨੇ ਸ਼ਹਿਰਾਂ ਦੇ ਨਾਲ-ਨਾਲ ਆਪਣੇ ਕਮਜ਼ੋਰ ਪੱਖ ਯਾਨੀ ਪੇਂਡੂ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਦੀਆਂ 8 ਯੋਜਨਾਵਾਂ ਦੀ ਮਦਦ ਨਾਲ, ਭਾਜਪਾ ਨੇ...