Indian Visa For Chinese Citizens: ਭਾਰਤ ਦਾ ਵੱਡਾ ਫੈਸਲਾ, ਸਰਕਾਰ 5 ਸਾਲ ਬਾਅਦ ਚੀਨੀ ਨਾਗਰਿਕਾਂ ਨੂੰ ਦੇਣ ਜਾ ਰਹੀ ਹੈ ਵੀਜ਼ਾ, ਜਾਣੋ ਕਦੋਂ ਸ਼ੁਰੂ ਹੋਵੇਗੀ ਪ੍ਰਕਿਰਿਆ

Indian Visa For Chinese Citizens: ਭਾਰਤ ਦਾ ਵੱਡਾ ਫੈਸਲਾ, ਸਰਕਾਰ 5 ਸਾਲ ਬਾਅਦ ਚੀਨੀ ਨਾਗਰਿਕਾਂ ਨੂੰ ਦੇਣ ਜਾ ਰਹੀ ਹੈ ਵੀਜ਼ਾ, ਜਾਣੋ ਕਦੋਂ ਸ਼ੁਰੂ ਹੋਵੇਗੀ ਪ੍ਰਕਿਰਿਆ

Indian Visa For Chinese Citizens: ਭਾਰਤ ਸਰਕਾਰ ਨੇ ਪੰਜ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰਕਿਰਿਆ 24 ਜੁਲਾਈ 2025 ਤੋਂ ਮੁੜ ਸ਼ੁਰੂ ਕੀਤੀ ਜਾਵੇਗੀ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ। ਇਹ ਧਿਆਨ...