ਪੰਜਾਬ ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਰਾਹਤ, ਫੀਸਾਂ ਨਾ ਵਧਾਉਣ ਦਾ ਫੈਸਲਾ, ਦਾਖਲੇ ਪ੍ਰੀਖਿਆ ‘ਚ ਵੀ ਛੋਟ

ਪੰਜਾਬ ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਰਾਹਤ, ਫੀਸਾਂ ਨਾ ਵਧਾਉਣ ਦਾ ਫੈਸਲਾ, ਦਾਖਲੇ ਪ੍ਰੀਖਿਆ ‘ਚ ਵੀ ਛੋਟ

Punjab University ‘ਚ ਹਰ ਸਾਲ ਨੇਪਾਲ, ਈਰਾਨ, ਅਫਗਾਨਿਸਤਾਨ, ਨਾਈਜੀਰੀਆ, ਥਾਈਲੈਂਡ ਅਤੇ ਕੈਨੇਡਾ ਵਰਗੇ ਦੇਸ਼ਾਂ ਦੇ ਵਿਦਿਆਰਥੀ ਪੀਯੂ ਆਉਂਦੇ ਹਨ। Foreign Students in Punjab University: ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਨੇ ਇਸ ਸਾਲ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਯੂਨੀਵਰਸਿਟੀ...