ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ: ਨੋਟੀਫਿਕੇਸ਼ਨ ਜਾਰੀ, 7 ਤਰੀਕ ਨੂੰ ਹੋਵੇਗੀ ਕੈਬਨਿਟ ਦੀ ਮੀਟਿੰਗ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ: ਨੋਟੀਫਿਕੇਸ਼ਨ ਜਾਰੀ, 7 ਤਰੀਕ ਨੂੰ ਹੋਵੇਗੀ ਕੈਬਨਿਟ ਦੀ ਮੀਟਿੰਗ

Cabinet meeting: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਬੰਧੀ ਇੱਕ ਕਾਪੀ...