ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ ,ਦੋਸ਼ੀ ਵਿਰੁੱਧ ਮਿਸਾਲੀ ਸਜ਼ਾ ਦੀ ਕੀਤੀ ਮੰਗ

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ ,ਦੋਸ਼ੀ ਵਿਰੁੱਧ ਮਿਸਾਲੀ ਸਜ਼ਾ ਦੀ ਕੀਤੀ ਮੰਗ

Sacrilege incident Sri Darbar Sahib; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਅਤਿ...