ਬੇਅਦਬੀ ਬਾਰੇ ਬਿੱਲ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ: ਸੈਸ਼ਨ 15 ਜੁਲਾਈ ਤੱਕ ਚੱਲੇਗਾ, ਡੈਮਾਂ ‘ਤੇ ਵੀ CISF ਤਾਇਨਾਤ ਕਰਨ ਦਾ ਪ੍ਰਸਤਾਵ

ਬੇਅਦਬੀ ਬਾਰੇ ਬਿੱਲ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ: ਸੈਸ਼ਨ 15 ਜੁਲਾਈ ਤੱਕ ਚੱਲੇਗਾ, ਡੈਮਾਂ ‘ਤੇ ਵੀ CISF ਤਾਇਨਾਤ ਕਰਨ ਦਾ ਪ੍ਰਸਤਾਵ

Punjab VidhanSabha : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋ ਗਈ ਹੈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਇਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀ.ਆਈ.ਐਸ.ਐਫ਼. ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼...