ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ਵਿੱਚ ਵੱਡਾ ਅਪਡੇਟ, ਫਿੰਗਰਪ੍ਰਿੰਟ ਮਿਲੇ, ਜਾਂਚ ਵਿੱਚ ਹੋਇਆ ਖੁਲਾਸਾ

ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ਵਿੱਚ ਵੱਡਾ ਅਪਡੇਟ, ਫਿੰਗਰਪ੍ਰਿੰਟ ਮਿਲੇ, ਜਾਂਚ ਵਿੱਚ ਹੋਇਆ ਖੁਲਾਸਾ

Saif Ali Khan Attack Case: ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਘਰ ਚੋਰੀ ਦੇ ਇਰਾਦੇ ਨਾਲ ਦਾਖਲ ਹੋਣ ਅਤੇ ਅਦਾਕਾਰ ‘ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਸ਼ਰੀਫੁਲ ਇਸਲਾਮ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ, ਮੁੰਬਈ ਪੁਲਿਸ...