ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ ‘ਚ ਵਧਿਆ ਪਾਣੀ

ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ ‘ਚ ਵਧਿਆ ਪਾਣੀ

Ghaggar River: ਪੰਜਾਬ ‘ਚ ਇਸ ਵੇਲੇ ਭਾਰੀ ਮੀਂਹ ਦਾ ਦੌਰ ਚੱਲ ਰਿਹਾ ਹੈ, ਨਾਲ ਦੇ ਸੂਬੇ ਵਿਚ ਵੀ ਭਾਰੀ ਮੀਂਹ ਪੈਣ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ...