ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ…., ਅਮਿਤ ਸ਼ਾਹ ਦੀ ਟਿੱਪਣੀ ਦੇ ਬਾਬਾ ਬੰਤਾ ਸਿੰਘ ਦਾ ਜਵਾਬ

ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ…., ਅਮਿਤ ਸ਼ਾਹ ਦੀ ਟਿੱਪਣੀ ਦੇ ਬਾਬਾ ਬੰਤਾ ਸਿੰਘ ਦਾ ਜਵਾਬ

Baba Banta Singh response to Amit Shah comment: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਜ ਸਭਾ ’ਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਹੁਣ ਅਸਾਮ ਦੀ ਜੇਲ੍ਹ ’ਚ ਬੈਠਾ ਹੈ ਜਿਸ ਤੋਂ ਬਾਅਦ ਇਸ ਬਿਆਨ ਦਾ ਪੰਜਾਬ ਵਿੱਚ ਕਾਫੀ ਵਿਰੋਧ ਹੋਇਆ ਤੇ ਹੁਣ ਕਥਾਵਾਚਕ...