ਸੰਤ ਪ੍ਰੇਮਾਨੰਦ ਮਹਾਰਾਜ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ,ਹਿੰਦੂ ਸੰਗਠਨਾਂ ਵਿੱਚ ਭਾਰੀ ਹੰਗਾਮਾ

ਸੰਤ ਪ੍ਰੇਮਾਨੰਦ ਮਹਾਰਾਜ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ,ਹਿੰਦੂ ਸੰਗਠਨਾਂ ਵਿੱਚ ਭਾਰੀ ਹੰਗਾਮਾ

ਵ੍ਰਿੰਦਾਵਨ ਦੇ ਸੰਤ ਪ੍ਰੇਮਾਨੰਦ ਮਹਾਰਾਜ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੋਸ਼ੀ ਨੌਜਵਾਨ ਨੇ ਫੇਸਬੁੱਕ ‘ਤੇ ਪੋਸਟ ਕੀਤਾ ਕਿ ਜੇਕਰ ਉਸਨੇ ਮੇਰੇ ਘਰ ਬਾਰੇ ਗੱਲ ਕੀਤੀ ਹੁੰਦੀ ਤਾਂ ਮੈਂ ਉਸਦਾ ਗਲਾ ਵੱਢ ਦਿੰਦਾ। Threat to kill Sant Premanand Maharaj: ਵ੍ਰਿੰਦਾਵਨ ਦੇ ਸੰਤ ਪ੍ਰੇਮਾਨੰਦ ਮਹਾਰਾਜ ਨੂੰ ਜਾਨੋਂ...