ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਦੱਸਿਆ ਹਮਲਾ

ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਦੱਸਿਆ ਹਮਲਾ

ਚੰਡੀਗੜ੍ਹ- ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਵਕਫ਼ ਐਕਟ ਸੋਧ ਬਿੱਲ ਦੀ ਸਖ਼ਤ ਨਿੰਦਾ ਕੀਤੀ ਅਤੇ ਇਸਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਵੱਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੇ ਅਧਿਕਾਰਾਂ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦੀ ਇੱਕ ਹੋਰ ਕੋਸ਼ਿਸ਼...