Sarwan Singh Pandher Detained: ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Sarwan Singh Pandher Detained: ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Sarwan Singh Pandher Detained: ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਈ 7ਵੀਂ ਵਾਰਤਾ ਵੀ ਬੇਸਿੱਟਾ ਰਹੀ। ਕੇਂਦਰ ਤੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ, ਜੋ ਲਗਭਗ 4 ਘੰਟੇ ਚੱਲੀ। ਮੀਟਿੰਗ ਤੋਂ ਬਾਅਦ, ਸ਼ੰਭੂ ਅਤੇ ਖਨੌਰੀ...