‘ਆਪ’ ਨੇਤਾ ਸਤੇਂਦਰ ਜੈਨ ਨੂੰ PWD ਮਾਮਲੇ ‘ਚ ਮਿਲੀ ਕਲੀਨ ਚਿੱਟ, ਰਾਊਜ਼ ਐਵੇਨਿਊ ਅਦਾਲਤ ਨੇ ਕੇਸ ਕੀਤਾ ਬੰਦ

‘ਆਪ’ ਨੇਤਾ ਸਤੇਂਦਰ ਜੈਨ ਨੂੰ PWD ਮਾਮਲੇ ‘ਚ ਮਿਲੀ ਕਲੀਨ ਚਿੱਟ, ਰਾਊਜ਼ ਐਵੇਨਿਊ ਅਦਾਲਤ ਨੇ ਕੇਸ ਕੀਤਾ ਬੰਦ

Relief to Satyendra Jain; ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਲੋਕ ਨਿਰਮਾਣ ਵਿਭਾਗ ਦੇ ਪੇਸ਼ੇਵਰਾਂ ਦੀ ਕਥਿਤ ਅਨਿਯਮਿਤ ਨਿਯੁਕਤੀ ਨਾਲ ਸਬੰਧਤ ਕੇਸ ਬੰਦ ਕਰ ਦਿੱਤਾ ਹੈ। ਅਦਾਲਤ ਨੇ ਸੀਬੀਆਈ ਵੱਲੋਂ ਦਾਇਰ...