IPL 2025 ‘ਤੇ ਫਿਰ ਖ਼ਤਰਾ ਮੰਡਰਾ ਰਿਹਾ ਹੈ! 6 ਦਿਨਾਂ ਵਿੱਚ ਤੀਜੀ ਵਾਰ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇੱਥੇ ਹੋਣੇ ਹਨ 3 ਮੈਚ

IPL 2025 ‘ਤੇ ਫਿਰ ਖ਼ਤਰਾ ਮੰਡਰਾ ਰਿਹਾ ਹੈ! 6 ਦਿਨਾਂ ਵਿੱਚ ਤੀਜੀ ਵਾਰ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇੱਥੇ ਹੋਣੇ ਹਨ 3 ਮੈਚ

Sawai ManSingh Stadium Bomb Threat Jaipur: ਇਸ ਵੇਲੇ ਭਾਰਤ ਅਤੇ ਪਾਕਿਸਤਾਨ ਸਰਹੱਦ ‘ਤੇ ਸ਼ਾਂਤੀ ਦਾ ਮਾਹੌਲ ਹੈ। ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣ ਗਈ ਹੈ, ਪਰ ਭਾਰਤ ਦੇ ਕ੍ਰਿਕਟ ਮੈਦਾਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜੈਪੁਰ ਦੇ ਸਵਾਈ ਮਾਨ ਸਿੰਘ...