ਇੱਕ ਵਾਰ ਫਿਰ ਵਧੀਆਂ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ, ਵਿਜੀਲੈਂਸ ਨੇ ਇਸ ਮਾਮਲੇ ‘ਚ ਭੇਜੇ ਸੰਮਨ

ਇੱਕ ਵਾਰ ਫਿਰ ਵਧੀਆਂ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ, ਵਿਜੀਲੈਂਸ ਨੇ ਇਸ ਮਾਮਲੇ ‘ਚ ਭੇਜੇ ਸੰਮਨ

Ludhiana By-Election: ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਸੰਮਨ ਭੇਜਿਆ ਹੈ। Summons to Bharat Bhushan Ashu: ਲੁਧਿਆਣਾ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਣੀ ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ...