ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਭਿਆਨਕ ਹਾਦਸਾ! ਜ਼ਮੀਨ ਖਿਸਕਣ ਨਾਲ SDM ਅਤੇ ਪੁੱਤਰ ਦੀ ਮੌਤ, ਪਤਨੀ ਗੰਭੀਰ ਜ਼ਖਮੀ

ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਭਿਆਨਕ ਹਾਦਸਾ! ਜ਼ਮੀਨ ਖਿਸਕਣ ਨਾਲ SDM ਅਤੇ ਪੁੱਤਰ ਦੀ ਮੌਤ, ਪਤਨੀ ਗੰਭੀਰ ਜ਼ਖਮੀ

SDM killed in Reasi landslide; ਬੀਤੇ ਦਿਨ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਰਾਮਨਗਰ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ। ਇਹ ਹਾਦਸਾ ਸਲੂਖ ਇਖਤਾਰ ਨਾਲਾ ਖੇਤਰ ਦੇ ਨੇੜੇ ਵਾਪਰਿਆ, ਜਦੋਂ ਉਨ੍ਹਾਂ ਦੀ ਗੱਡੀ (ਬੋਲੇਰੋ) ਜ਼ਮੀਨ ਖਿਸਕਣ...