ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ, ‘ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ 84 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ, ‘ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ 84 ਨਸ਼ਾ ਤਸਕਰ ਕਾਬੂ

Punjab Police Search Operations: ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। Yudh Nashian Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ...