ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ, 40 ਸਾਲਾਂ ਦੇ ਮਰੀਜ਼ ਨੇ ਤੋੜਿਆ ਦਮ

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ, 40 ਸਾਲਾਂ ਦੇ ਮਰੀਜ਼ ਨੇ ਤੋੜਿਆ ਦਮ

Corona Death: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਤੋਂ ਸੈਕਟਰ 32 ਹਸਪਤਾਲ ਵਿਖੇ ਮਰੀਜ਼ ਨੂੰ ਰੈਫਰ ਕੀਤਾ ਗਿਆ ਸੀ। ਮਰੀਜ਼ ਦਾ ਨਾਮ ਰਾਜਕੁਮਾਰ ਹੈ। Corona in Chandigarh: ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾਵਾਇਰਸ ਨੇ ਤੇਜ਼ੀ ਨਾਲ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ। ਦੇਸ਼ ਦੇ ਨਾਲ-ਨਾਲ ਪੰਜਾਬ-ਹਰਿਆਣਾ ਦੀ ਰਾਜਧਾਨੀ...