ਰਾਹੁਲ ਗਾਂਧੀ ਤੇ ਖੜਗੇ ਨੇ ਪੀਐਮ ਮੋਦੀ ਨੂੰ ਲਿੱਖੀ ਚਿੱਠੀ, ਤੁਰੰਤ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਓ

ਰਾਹੁਲ ਗਾਂਧੀ ਤੇ ਖੜਗੇ ਨੇ ਪੀਐਮ ਮੋਦੀ ਨੂੰ ਲਿੱਖੀ ਚਿੱਠੀ, ਤੁਰੰਤ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਓ

Special Session of Parliament: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸਰਕਾਰ ਤੋਂ ਵੱਡੀ ਮੰਗ ਕੀਤੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਵੇ। Rahul Gandhi Writes to PM Modi: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਕਾਰ ਤੋਂ...