2 ਜੁਲਾਈ ਤੋਂ ਅੰਮ੍ਰਿਤਸਰ ਤੋਂ ਮਿਲਾਨ ਲਈ ਸਿੱਧੀ ਉਡਾਣ ਹੋਵੇਗੀ ਜਾਰੀ: NEOS ਏਅਰਲਾਈਨਜ਼ ਨੇ ਸ਼ੁਰੂ ਕੀਤੀ ਬੁਕਿੰਗ

2 ਜੁਲਾਈ ਤੋਂ ਅੰਮ੍ਰਿਤਸਰ ਤੋਂ ਮਿਲਾਨ ਲਈ ਸਿੱਧੀ ਉਡਾਣ ਹੋਵੇਗੀ ਜਾਰੀ: NEOS ਏਅਰਲਾਈਨਜ਼ ਨੇ ਸ਼ੁਰੂ ਕੀਤੀ ਬੁਕਿੰਗ

Amritsar to Milan: ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ। ਇਟਲੀ ਦੇ ਮਿਲਾਨ ਸ਼ਹਿਰ ਅਤੇ ਅੰਮ੍ਰਿਤਸਰ ਵਿਚਕਾਰ ਉਡਾਣ ਭਰਨ ਵਾਲੀ NEOS ਏਅਰਲਾਈਨਜ਼ ਦੀ ਉਡਾਣ 2 ਜੁਲਾਈ ਤੋਂ ਦੁਬਾਰਾ ਸ਼ੁਰੂ ਹੋ ਰਹੀ ਹੈ। ਇਹ ਸੇਵਾ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ 6 ਮਈ ਤੋਂ ਬੰਦ ਕਰ ਦਿੱਤੀ ਗਈ ਸੀ। ਹੁਣ...