ਬਿਆਸ ਦਰਿਆ ‘ਚ ਵਾਧਾ: ਮੰਡ ਖੇਤਰ ਦੇ ਪਿੰਡਾਂ ‘ਚ ਹੜ੍ਹਾਂ ਵਾਂਗ ਹਾਲਾਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਸੁਰੱਖਿਅਤ ਸਥਾਨ ‘ਤੇ ਪਹੁੰਚਾਏ

ਬਿਆਸ ਦਰਿਆ ‘ਚ ਵਾਧਾ: ਮੰਡ ਖੇਤਰ ਦੇ ਪਿੰਡਾਂ ‘ਚ ਹੜ੍ਹਾਂ ਵਾਂਗ ਹਾਲਾਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਵਿੱਤਰ ਸਰੂਪ ਸੁਰੱਖਿਅਤ ਸਥਾਨ ‘ਤੇ ਪਹੁੰਚਾਏ

ਟਾਂਡਾ, 15 ਅਗਸਤ 2025 – ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਰਕੇ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਖਤਰਨਾਕ ਤਰੀਕੇ ਨਾਲ ਵਧ ਗਿਆ ਹੈ, ਜਿਸ ਦੇ ਨਤੀਜੇ ਵਜੋਂ ਮੰਡ ਖੇਤਰ ਵਿੱਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਇਸ ਸਥਿਤੀ ਕਾਰਨ ਇਲਾਕੇ ਦੇ ਕਈ ਪਿੰਡਾਂ ਵਿੱਚ ਪਾਣੀ ਘਰਾਂ ਵਿੱਚ ਘੁੱਸ ਗਿਆ ਹੈ ਅਤੇ ਲੋਕ ਆਪਣੇ ਪਰਿਵਾਰਾਂ ਸਮੇਤ...