ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸ਼੍ਰੋਮਣੀ ਕਮੇਟੀ ਨੇ ਸੁਝਾਵਾਂ ਦੇ ਸਮੇਂ ਵਿਚ ਕੀਤਾ ਵਾਧਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ...