ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ SGPC ਨੇ ਲਿਆ ਫੈਸਲਾ, ਵਾਪਸ ਨਹੀਂ ਲਈ ਜਾਵੇਗੀ ਪਟੀਸ਼ਨ

ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ SGPC ਨੇ ਲਿਆ ਫੈਸਲਾ, ਵਾਪਸ ਨਹੀਂ ਲਈ ਜਾਵੇਗੀ ਪਟੀਸ਼ਨ

SGPC meeting with Legal Experts: ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ‘ਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...