by Daily Post TV | Apr 21, 2025 5:30 PM
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ੁੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ...
by Daily Post TV | Apr 14, 2025 10:08 AM
Punjab news ; ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ...
by Amritpal Singh | Mar 26, 2025 7:15 PM
SGPC Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ...