ਸ਼੍ਰੋਮਣੀ ਕਮੇਟੀ ਨੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ ਨੂੰ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ‘ਚੋਂ ਹਟਾਇਆ

ਸ਼੍ਰੋਮਣੀ ਕਮੇਟੀ ਨੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ ਨੂੰ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ‘ਚੋਂ ਹਟਾਇਆ

Punjab News: ਆਰ.ਐਸ.ਐਸ. ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਹੈ।ਇਸ ਸਬੰਧੀ...