Punjab ; 16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

Punjab ; 16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

Punjab news ; ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ...
SGPC ; ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਅਹੁਦਾ ਮੁੜ ਸੰਭਾਲਿਆ

SGPC ; ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਅਹੁਦਾ ਮੁੜ ਸੰਭਾਲਿਆ

SGPC – ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦਾ ਅਹੁਦਾ ਮੁੜ ਸੰਭਾਲ ਲਿਆ ਹੈ। ਉਨ੍ਹਾਂ ਨੇ SGPC ਦੇ ਬਜਟ ਇਜਲਾਸ ਤੋਂ ਪਹਿਲਾਂ ਇਹ ਅਹੁਦਾ ਸੰਭਾਲ ਲਿਆ ਹੈ। SGPC ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਸਵੀਕਾਰ ਨਾ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ...