ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ – ਐਡਵੋਕੇਟ ਧਾਮੀ

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ – ਐਡਵੋਕੇਟ ਧਾਮੀ

SGPC President Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਸ. ਗੁਰਜੀਤ...
ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ

ਅੰਮ੍ਰਿਤਸਰ, 25 ਜੂਨ 2025-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Sikh Pilgrims not to visit Pakistan: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। Maharaja Ranjit Singh’s Death Anniversary: ਸ਼ੇਰ-ਏ-ਪੰਜਾਬ ਮਹਾਰਾਜਾ...
ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

Air India Plane Crash; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ...
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

Advocate Harjinder Singh Dhami; ਅੰਮ੍ਰਿਤਸਰ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਨਾਉਣ ਦੀ ਆਰੰਭਤਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈੱਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ...