SGPC Budget meeting : SGPC ਨੇ ਵਿੱਤੀ ਸਾਲ 2025-26 ਲਈ 1,386.47 ਕਰੋੜ ਰੁਪਏ ਦਾ ਬਜਟ ਕੀਤਾ ਪਾਸ

SGPC Budget meeting : SGPC ਨੇ ਵਿੱਤੀ ਸਾਲ 2025-26 ਲਈ 1,386.47 ਕਰੋੜ ਰੁਪਏ ਦਾ ਬਜਟ ਕੀਤਾ ਪਾਸ

SGPC Budget meeting ; ਗੋਲਡਨ ਗੇਟ ਤੋਂ ਨਿਕਲਣ ਵਾਲੇ ਸਿੱਖ ਜੱਥੇਬੰਦੀਆਂ ਦੇ ਮਾਰਚ ਨੂੰ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਪੁਲਿਸ ਅਤੇ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਨੇ ਰੋਕ ਲਿਆ ਹੈ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਦਮਦਮੀ ਟਕਸਾਲ ਵੱਲੋਂ ਸ੍ਰੀ ਗੁਰੂ ਰਾਮਦਾਸ ਸਰਾਏ ਦੇ...