ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

ਅੰਮ੍ਰਿਤਸਰ, 3 ਜੁਲਾਈ- ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ...