Sunday, July 27, 2025
Operataion Sindoor: ਮਲਾਲਾ ਯੂਸਫ਼ਜ਼ਈ ਦੀ ਸ਼ਾਹਬਾਜ਼ ਸ਼ਰੀਫ਼ ਨੂੰ ਆਪਰੇਸ਼ਨ ਸਿੰਦੂਰ ਬਾਰੇ ਸਲਾਹ – ‘ਭਾਰਤ ਦੁਸ਼ਮਣ ਨਹੀਂ ਹੈ…’

Operataion Sindoor: ਮਲਾਲਾ ਯੂਸਫ਼ਜ਼ਈ ਦੀ ਸ਼ਾਹਬਾਜ਼ ਸ਼ਰੀਫ਼ ਨੂੰ ਆਪਰੇਸ਼ਨ ਸਿੰਦੂਰ ਬਾਰੇ ਸਲਾਹ – ‘ਭਾਰਤ ਦੁਸ਼ਮਣ ਨਹੀਂ ਹੈ…’

Operataion Sindoor: ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਅੱਤਵਾਦੀ ਕੈਂਪਾਂ ‘ਤੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਹਵਾਈ ਹਮਲੇ ਕੀਤੇ ਹਨ। ਇਸ ਤੋਂ ਬਾਅਦ ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ‘ਤੇ ਹਨ। ਇਸ ਦੌਰਾਨ, ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਨੇ ਆਪਣੇ...