ਸਾਂਸਦ ਸਤਨਾਮ ਸੰਧੂ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਸਾਂਸਦ ਸਤਨਾਮ ਸੰਧੂ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਆਜ਼ਾਦੀ ਸੰਗਰਾਮ ਦੇ ਤਿੰਨ ਮਹਾਨ ਸ਼ਹੀਦਾਂ – ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਮਰਨ ਉਪਰੰਤ ਭਾਰਤ ਦਾ ਸਭ ਤੋਂ ਉੱਚ ਨਾਗਰਿਕ ਸਨਮਾਨ, ਭਾਰਤ ਰਤਨ ਪ੍ਰਦਾਨ ਕਰੇ। ਸੰਸਦ ਦੇ...