ਸ਼ਾਹਿਦ ਅਫਰੀਦੀ ਦੀ ਮੌਤ, ਕਰਾਚੀ ਵਿੱਚ ਦਫ਼ਨਾਇਆ ਗਿਆ, ਵਾਇਰਲ ਦਾਅਵੇ ਦੀ ਸੱਚਾਈ ਜਾਣੋ

ਸ਼ਾਹਿਦ ਅਫਰੀਦੀ ਦੀ ਮੌਤ, ਕਰਾਚੀ ਵਿੱਚ ਦਫ਼ਨਾਇਆ ਗਿਆ, ਵਾਇਰਲ ਦਾਅਵੇ ਦੀ ਸੱਚਾਈ ਜਾਣੋ

Shahid Afridi Death:: ਪਾਕਿਸਤਾਨ ਦੇ ਮਹਾਨ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਦਰਅਸਲ, ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ਨੇ ਕ੍ਰਿਕਟ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਅਫਰੀਦੀ ਕੁਝ...