ਪੰਜਾਬ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸੀ ਸ਼ੰਭੂ-ਖਨੌਰੀ ਬਾਰਡਰ ‘ਤੇ ਐਕਸ਼ਨ ਦੀ ਅਸਲ ਵਜ੍ਹਾ

ਪੰਜਾਬ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸੀ ਸ਼ੰਭੂ-ਖਨੌਰੀ ਬਾਰਡਰ ‘ਤੇ ਐਕਸ਼ਨ ਦੀ ਅਸਲ ਵਜ੍ਹਾ

Ministre Harpal Singh Cheema Statement: ਕਿਸਾਨਾਂ ਦੇ ਟੈਂਟ ਉਖਾੜ ਦਿੱਤੇ ਗਏ ਤੇ ਸ਼ੈੱਡ ਤੋੜ ਦਿੱਤੇ ਗਏ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਕਿਸਾਨਾਂ ਦੀਆਂ ਮੰਗਾਂ ਕਾਰਨ ਬੰਦ ਪਏ ਹਨ। ਇਹ ਮੰਗਾਂ ਕੇਂਦਰ...
ਪੰਜਾਬ ਪੁਲਿਸ ਨੇ 13 ਮਹੀਨਿਆਂ ਬਾਅਦ ਖਨੌਰੀ ਅਤੇ ਸ਼ੰਭੂ ਬਾਰਡਰ ਕਰਵਾਏ ਖਾਲੀ

ਪੰਜਾਬ ਪੁਲਿਸ ਨੇ 13 ਮਹੀਨਿਆਂ ਬਾਅਦ ਖਨੌਰੀ ਅਤੇ ਸ਼ੰਭੂ ਬਾਰਡਰ ਕਰਵਾਏ ਖਾਲੀ

Punjab Farmer: ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਵੱਲੋਂ ਲਗਾਏ ਗਏ ਟੈਂਟ ਪੁਲਿਸ ਵੱਲੋਂ ਹਟਾ ਦਿੱਤੇ ਗਏ ਹਨ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ, ਕੱਲ੍ਹ ਹਰਿਆਣਾ ਪੁਲਿਸ...
ਪੰਜਾਬ, ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ, ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ...
ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ

ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਰਕਾਰ ਵਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ...
ਸ਼ੰਭੂ ਸਰਹੱਦ ਨੇੜੇ Internet ਸੇਵਾਵਾਂ ਬੰਦ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

ਸ਼ੰਭੂ ਸਰਹੱਦ ਨੇੜੇ Internet ਸੇਵਾਵਾਂ ਬੰਦ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

Patiala and Sangrur police forces deployed: ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਸ਼ੰਭੂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ...