ਲੁਧਿਆਣਾ ਦੇ ਫਲਾਈਟ ਲੈਫਟੀਨੈਂਟ ਅਮਨ ਨੂੰ ਮਿਲਿਆ ਸ਼ੌਰਿਆ ਚੱਕਰ,ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ

ਲੁਧਿਆਣਾ ਦੇ ਫਲਾਈਟ ਲੈਫਟੀਨੈਂਟ ਅਮਨ ਨੂੰ ਮਿਲਿਆ ਸ਼ੌਰਿਆ ਚੱਕਰ,ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ

Flight Lieutenant Aman Singh Hans Shaurya Chakra Award; ਪੰਜਾਬ ਦੇ ਲੁਧਿਆਣਾ ਦੇ ਪਿੰਡ ਹੰਸ ਕਲਾਂ ਦੇ ਵਸਨੀਕ ਫਲਾਈਟ ਲੈਫਟੀਨੈਂਟ ਅਮਨ ਸਿੰਘ ਹੰਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਬਿੱਟੂ ਨੇ...