Bikram Majithia ਨੇ ਜੇਲ੍ਹ ਵਿੱਚ ਬੈਰਕ ਬਦਲਣ ਲਈ ਦਾਇਰ ਕੀਤੀ ਪਟੀਸ਼ਨ, ਅਦਾਲਤ ਨੇ ਸਰਕਾਰ ਨੂੰ ਭੇਜਿਆ ਨੋਟਿਸ, ਸੋਮਵਾਰ ਨੂੰ ਹੋਵੇਗੀ ਸੁਣਵਾਈ

Bikram Majithia ਨੇ ਜੇਲ੍ਹ ਵਿੱਚ ਬੈਰਕ ਬਦਲਣ ਲਈ ਦਾਇਰ ਕੀਤੀ ਪਟੀਸ਼ਨ, ਅਦਾਲਤ ਨੇ ਸਰਕਾਰ ਨੂੰ ਭੇਜਿਆ ਨੋਟਿਸ, ਸੋਮਵਾਰ ਨੂੰ ਹੋਵੇਗੀ ਸੁਣਵਾਈ

Bikram Majithia petition: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਜਾ ਰਹੀਆਂ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮਜੀਠੀਆ ਨੇ ਜੇਲ੍ਹ ਵਿੱਚ ਸੁਰੱਖਿਆ ਸਬੰਧੀ ਇੱਕ ਵਿਸ਼ੇਸ਼ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਹੁਣ ਸੋਮਵਾਰ ਨੂੰ ਮੋਹਾਲੀ...