ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲਾ ਅਤੇ ਸੂਬਾ ਡੈਲੀਗੇਟਾਂ...