ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਵੱਲੋਂ ਭਰਤੀ ਮੁਹਿੰਮ ਦੇ ਆਖਰੀ ਪੜਾਅ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ ਵੱਲੋਂ ਭਰਤੀ ਮੁਹਿੰਮ ਦੇ ਆਖਰੀ ਪੜਾਅ ਦਾ ਐਲਾਨ

Shiromani Akali Dal: ਪ੍ਰੋਗਾਰਮ ਨੂੰ ਜਾਰੀ ਕਰਦਿਆਂ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਕਮੇਟੀ ਨੂੰ ਜਿਹੜਾ ਵੀ ਹੁਕਮਨਾਮਾ ਸਾਹਿਬ ਵਿੱਚ ਆਦੇਸ਼ ਹੋਇਆ ਹੈ ਉਸ ਨੂੰ ਹਰ ਹੀਲੇ ਇਮਾਨਦਾਰੀ, ਸਮਰਪਿਤ ਭਾਵਨਾ ਅਤੇ ਅਕਾਲੀ ਵਰਕਰਾਂ ਦੇ ਪੂਰਨ ਭਰੋਸੇ ਨਾਲ ਪੂਰਾ ਕੀਤਾ ਜਾਵੇਗਾ। Shiromani Akali Dal Recruitment Committee:...