ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ (15 ਜੁਲਾਈ) ਨੂੰ ਲੁਧਿਆਣਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ (15 ਜੁਲਾਈ) ਨੂੰ ਲੁਧਿਆਣਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਭਲਕੇ (15 ਜੁਲਾਈ) ਨੂੰ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਧਰਨਾ ਹੁਣ 22 ਜੁਲਾਈ ਨੂੰ ਦਿੱਤਾ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਪੋਸਟ ਪਾ ਡਾ. ਦਲਜੀਤ ਸਿੰਘ ਚੀਮਾ...