ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਐਲਾਨਿਆ ਨਤੀਜਾ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਐਲਾਨਿਆ ਨਤੀਜਾ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਵੰਬਰ 2024 ਵਿਚ ਲਈ ਗਈ ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਐਲਾਨੇ ਗਏ ਨਤੀਜੇ ਅਨੁਸਾਰ 2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫ਼ਾ...