ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੂੰ ਨਾਲ ਲੈ ਕੇ ਪਟਿਆਲਾ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੂੰ ਨਾਲ ਲੈ ਕੇ ਪਟਿਆਲਾ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ

Farmers and Agriculture: ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਖੁੱਲ੍ਹਾ ਦਿਲ ਦਿਖਾਉਣ ‘ਤੇ ਜ਼ੋਰ ਦਿੱਤਾ। Shivraj Singh Chouhan visited Patiala:- ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ...