ਅਰਬ ਵਿੱਚ ਲੜਕੀ ਨੂੰ ਇਸ ਤਰ੍ਹਾਂ ਫਸਾ ਰਹੇ ਗਿਰੋਹ ਤੇ ਨੱਥ ਪਾਉਣ ਦੀ ਸਖਤ ਲੋੜ : ਸੰਤ ਸੀਚੇਵਾਲ

ਅਰਬ ਵਿੱਚ ਲੜਕੀ ਨੂੰ ਇਸ ਤਰ੍ਹਾਂ ਫਸਾ ਰਹੇ ਗਿਰੋਹ ਤੇ ਨੱਥ ਪਾਉਣ ਦੀ ਸਖਤ ਲੋੜ : ਸੰਤ ਸੀਚੇਵਾਲ

Absorption of girls in Arab countries:ਅਰਬ ਦੇਸ਼ਾਂ ਵਿੱਚ ਲੜਕੀ ਤੇ ਹੋ ਰਹੇ ਤਸ਼ਦੱਦ ਦੇ ਮਾਮਲੇ ਆਏ ਦਿਨ ਖਬਰਾਂ ਦੀ ਸੁਰੱਖੀਆਂ ਵਿੱਚ ਰਹਿੰਦੇ ਹਨ। ਇਹ ਮਾਮਲੇ ਉਸ ਵੇਲੇ ਹੋਰ ਵੀ ਗੰਭੀਰ ਰੂਪ ਧਾਰ ਲੈਂਦੇ ਹਨ ,ਜਦੋਂ ਇਹਨਾਂ ਲੜਕੀਆਂ ਨੂੰ ਫਸਾਉਣ ਵਿੱਚ ਉਹਨਾਂ ਦੇ ਰਿਸ਼ਦਤੇਦਾਰਾਂ ਦੀ ਹੀ ਵੱਡੀ ਭੂਮਿਕਾ ਹੁੰਦੀ ਹੈ। ਅਜਿਹਾ ਹੀ ਇਕ...