ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ ਨੇ ਕੈਬਨਿਟ ‘ਚ ਲਿਆ ਫ਼ੈਸਲਾ

ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ ਨੇ ਕੈਬਨਿਟ ‘ਚ ਲਿਆ ਫ਼ੈਸਲਾ

Punjab News: ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਹੈ। ਇਹ ਜਾਣਕਾਰੀ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੋਧ ਨਾਲ ਦੁਕਾਨਦਾਰਾਂ ਨੂੰ ਨਿਰੀਖਣ ਰਾਜ ਤੋਂ ਮੁਕਤੀ ਮਿਲੇਗੀ। ਹੁਣ ਦੁਕਾਨਦਾਰਾਂ ਨੂੰ 20 ਸਹਾਇਕ ਰੱਖਣ ਲਈ...