ਸੁਲਤਾਨਪੁਰ ਲੋਧੀ ‘ਚ ਦੋ ਧਿਰਾਂ ਦੀ ਤਕਰਾਰ ‘ਚ ਚੱਲੀ ਗੋਲੀ, ਇੱਕ ਜ਼ਖ਼ਮੀ, ਪੁਲਿਸ ਜਾਂਚ ‘ਚ ਜੁਟੀ

ਸੁਲਤਾਨਪੁਰ ਲੋਧੀ ‘ਚ ਦੋ ਧਿਰਾਂ ਦੀ ਤਕਰਾਰ ‘ਚ ਚੱਲੀ ਗੋਲੀ, ਇੱਕ ਜ਼ਖ਼ਮੀ, ਪੁਲਿਸ ਜਾਂਚ ‘ਚ ਜੁਟੀ

Kapurthala News: ਮਾਮਲੇ ਨੂੰ ਲੈ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਤੇ ਪੀੜਤ ਦੇ ਬਿਆਨਾਂ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Firing in Sultanpur Lodhi: ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ‘ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਇੱਕ ਧਿਰ ਵਲੋਂ ਗੋਲੀ ਚਲਾਏ ਜਾਣ...