ਚੰਡੀਗੜ੍ਹ ਵਿੱਚ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ FIR ; ਸੰਗੀਤ ਸਮਾਰੋਹ ਵਿੱਚ ਇੱਕ ਨੌਜਵਾਨ ਦੀ ਹੋਈ ਸੀ ਮੌਤ

ਚੰਡੀਗੜ੍ਹ ਵਿੱਚ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ FIR ; ਸੰਗੀਤ ਸਮਾਰੋਹ ਵਿੱਚ ਇੱਕ ਨੌਜਵਾਨ ਦੀ ਹੋਈ ਸੀ ਮੌਤ

FIR against Haryanvi singer: ਹਰਿਆਣਵੀ ਗਾਇਕ ਮਾਸੂਮ ਸ਼ਰਮਾ ਵਿਰੁੱਧ ਚੰਡੀਗੜ੍ਹ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਸ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਇੱਕ ਲਾਈਵ ਸ਼ੋਅ ਦੌਰਾਨ ‘ਚੰਬਲ ਕੇ ਡਾਕੂ’ ਗੀਤ ਗਾਉਣ ਦਾ ਦੋਸ਼ ਹੈ। ਇਸ ਗੀਤ ਨੂੰ ਯੂਟਿਊਬ ‘ਤੇ 250 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ...