Shubhanshu Shukla Axiom 4: ਸ਼ੁਭਾਂਸ਼ੂ ਸ਼ੁਕਲਾ ਨੇ ਰਚਿਆ ਇਤਿਹਾਸ, ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਵਿੱਚ ਦਾਖਲ ਹੋਣ ਵਾਲੇ ਬਣੇ ਪਹਿਲੇ ਭਾਰਤੀ

Shubhanshu Shukla Axiom 4: ਸ਼ੁਭਾਂਸ਼ੂ ਸ਼ੁਕਲਾ ਨੇ ਰਚਿਆ ਇਤਿਹਾਸ, ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਵਿੱਚ ਦਾਖਲ ਹੋਣ ਵਾਲੇ ਬਣੇ ਪਹਿਲੇ ਭਾਰਤੀ

Shubhanshu Shukla Axiom 4: ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਸਮੇਤ ਸਾਰੇ ਚਾਰ ਪੁਲਾੜ ਯਾਤਰੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਵਿੱਚ ਦਾਖਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੇਰੀ ਯਾਤਰਾ ਦੇਸ਼ ਵਾਸੀਆਂ ਦੀ ਯਾਤਰਾ ਹੈ। ਇਸ ਮਿਸ਼ਨ ਨੂੰ ਭਾਰਤ ਦੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਸੰਚਾਲਿਤ ਕਰ ਰਹੇ ਹਨ। ਉਹ 14 ਦਿਨ...