ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

Sidhu Moosewala New Song Released: ਬੀਬੀਸੀ ਵਰਲਡ ਸਰਵਿਸ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਬਾਰੇ ‘ਦਿ ਕਿਲਿੰਗ ਕਾਲ’ (The Killing Call) ਸਿਰਲੇਖ ਵਾਲੀ ਦਸਤਾਵੇਜ਼ੀ ਰਿਲੀਜ਼ ਕੀਤੇ ਜਾਣ ਤੋਂ ਪੰਜ ਘੰਟਿਆਂ ਬਾਅਦ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਅੱਜ ਤਿੰਨ ਗਾਣੇ ਰਿਲੀਜ਼ ਕੀਤੇ ਗਏ...