by Khushi | Sep 13, 2025 7:08 AM
Hukumnama Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ...
by Khushi | Sep 6, 2025 7:02 AM
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ...
by Khushi | Sep 3, 2025 7:17 AM
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਹੇ...
by Khushi | Sep 2, 2025 7:19 AM
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ...
by Jaspreet Singh | Aug 29, 2025 2:37 PM
America Sikh Shot Dead; ਅਮਰੀਕਾ ਦੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰਨ ਦੀ ਖ਼ਬਰ ਹੈ। ਇਹ ਵਿਅਕਤੀ ਸੜਕ ‘ਤੇ ਗੱਤਕੇ ਦਾ ਅਭਿਆਸ ਕਰ ਰਿਹਾ ਸੀ। ਪੀੜਤ 35 ਸਾਲਾ ਗੁਰਪ੍ਰੀਤ ਸਿੰਘ ਹੈ, ਜਿਸਨੂੰ ਸੜਕ ‘ਤੇ ਕੁਹਾੜੀ ਜਾਂ ਤਲਵਾਰ ਵਰਗੇ ਹਥਿਆਰ ਨਾਲ ਗੱਤਕੇ ਦਾ ਅਭਿਆਸ ਕਰਦੇ ਦੇਖਿਆ...