Punjab News: ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪੰਜਾਬੀਆਂ ਨੂੰ ਸੰਦੇਸ਼, ਇਸ ਔਖੀ ਘੜੀ ‘ਚ ਇਕ-ਦੂਜੇ ਦਾ ਸਹਾਰਾ ਬਣਨ ਸਮੂਹ ਪੰਜਾਬੀ

Punjab News: ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪੰਜਾਬੀਆਂ ਨੂੰ ਸੰਦੇਸ਼, ਇਸ ਔਖੀ ਘੜੀ ‘ਚ ਇਕ-ਦੂਜੇ ਦਾ ਸਹਾਰਾ ਬਣਨ ਸਮੂਹ ਪੰਜਾਬੀ

Punjab News : ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਹਰ ਇੱਕ ਪੰਜਾਬੀ ਨੂੰ ਇੱਕ ਦੂਜੇ ਦਾ ਸਹਾਰਾ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਕਾਰਨ ਘਰਾਂ, ਫਸਲਾਂ ਅਤੇ...